ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਸਤੰਬਰ: ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ…