ਮੁੱਖ ਮੰਤਰੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ…