ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ ਗ਼ੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ…