ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 01 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ…