ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ,…