14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਸਿੰਘ ਬੈਂਸ
ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ…