ਮੁੱਖ ਮੰਤਰੀ ਵੱਲੋਂ ਡਾ. ਵਾਂਡਰ ਦਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ‘ਤੇ ਸਵਾਗਤ
ਮੁੱਖ ਮੰਤਰੀ ਵੱਲੋਂ ਡਾ. ਵਾਂਡਰ ਦਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ‘ਤੇ ਸਵਾਗਤ ਡਾ. ਵਾਂਡਰ ਅਤੇ ਹੋਰ ਨਵ-ਨਿਯੁਕਤ ਬੋਰਡ ਮੈਂਬਰਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ…