ਸਿੱਖਾਂ ਨੇ ਦੇਸ਼ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ ਬੜਾ ਦੁਖਦਾਈ ਹੈ ਕਿ ਸਾਨੂੰ ਅਜੇ ਵੀ ਆਪਣੇ ਦੇਸ਼ ਵਿੱਚ ਅਜਿਹੇ ਸਲੂਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਸਰਬਜੀਤ ਸਿੰਘ ਝਿੰਜਰ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਦਾਖਲੇ ਤੋਂ ਇਨਕਾਰ ਕਰਨ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਦਿੱਲੀ ਦੀ ਇਕ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ…