ਸਕੱਤਰੇਤ ਦੇ ਮੁਲਾਜ਼ਮਾਂ ਨੂੰ ਕੀਤਾ ਗਿਆ ਪਦ-ਉੱਨਤ – ਪਰਮਦੀਪ ਸਿੰਘ ਭਬਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਮੁੱਖ ਸਕੱਤਰ, ਪੰਜਾਬ ਸਰਕਾਰ, ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰ ਰਹੇ ਕਰਮਚਾਰੀਆਂ/ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫਾਰਸ਼ਾਂ ਸਨਮੁੱਖ ਨੌ ਸੁਪਰਡੰਟ ਗਰੇਡ-1, ਤਿੰਨ ਅਧੀਨ ਸਕੱਤਰ  ਅਤੇ ਇੱਕ ਉਪ ਸਕੱਤਰ ਪਦ-ਉੱਨਤ ਕੀਤਾ ਗਿਆ ਹੈ, ਜਿਨ੍ਹਾਂ…

Read Full News

ਮੁਲਾਜ਼ਮਾਂ ਨੂੰ ਯੂ.ਟੀ. ਦੀ ਤਰਜ਼ ’ਤੇ ਰਿਹਾਇਸ਼ੀ ਲਾਇਸੰਸ ਫੀਸ ਵਿੱਚ ਮਿਲ਼ੇਗੀ ਰਾਹਤ – ਸੁਸ਼ੀਲ ਕੁਮਾਰ ਫੌਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਸਰਕਾਰ ਨੇ ਚੰਡੀਗੜ੍ਹ ਸਥਿਤ ਆਪਣੇ ਮੁਲਾਜ਼ਮਾਂ ਪਾਸੋਂ ਸਰਕਾਰੀ ਮਕਾਨਾਂ ਦੀ ਮਹੀਨਾਵਾਰ ਲਾਇਸੰਸ ਫੀਸ ਦੀ ਕਟੌਤੀ  ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਮਕਾਨਾਂ ਦੀ ਲਾਇਸੰਸ ਫੀਸ ਦੀ ਦਰ ਦੇ ਬਰਾਬਰ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਦੇ ਪ੍ਰਸ਼ਾਸਕੀ ਅਫ਼ਸਰ-1 ਵੱਲੋਂ ਜਾਰੀ ਪੱਤਰ ਵਿੱਚ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਲਈ ਦਿੱਤਾ ਜ਼ੋਰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਲਈ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲ਼ੀ ਮਹਾਂ ਰੈਲੀ ਦੀ ਤਾਰੀਕ ਬਦਲ ਕੇ 7 ਜੁਲਾਈ…

Read Full News

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕਰਵਾਈ ਗੰਭੀਰ ਵਿਚਾਰ ਚਰਚਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕਰਵਾਈ ਗੰਭੀਰ ਵਿਚਾਰ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਡਾ. ਸੁੱਚਾ ਸਿੰਘ ਗਿੱਲ ਦੀ ਕਿਤਾਬ “ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ” ਬਾਰੇ ਵਿਚਾਰ ਚਰਚਾ ਕਰਵਾਈ…

Read Full News

चंडीगढ़ की सबसे पुरानी साहित्यिक संस्था अभिव्यक्ति के तत्वावधान में डॉ. निर्मल सूद के काव्य-संग्रह “स्त्री की हंसी” का भव्य विमोचन

Chandigarh (sursaanjh.com bureau), 11 July: चंडीगढ़ की सबसे पुरानी साहित्यिक संस्था अभिव्यक्ति के तत्वावधान में डॉ. निर्मल सूद के काव्य-संग्रह “स्त्री की हंसी” का भव्य विमोचन चंडीगढ़ की सबसे पुरानी साहित्यिक संस्था अभिव्यक्ति द्वारा शहर के हयात सेंट्रिक, सेक्टर 17 में डॉ. निर्मल सूद के नवीनतम काव्य-संग्रह “स्त्री की हंसी” का विमोचन समारोह आयोजित किया…

Read Full News

ਪਰਮਿੰਦਰ ਸਿੰਘ ਅਜ਼ੀਜ਼ ਦੇ ਗੀਤਾਂ ਤੇ ਗ਼ਜ਼ਲਾਂ ਦੀ ਪੁਸਤਕ ‘ਇਬਾਦਤਨਾਮਾ’ ਲੋਕ ਅਰਪਣ

ਪਰਮਿੰਦਰ ਸਿੰਘ ਅਜ਼ੀਜ਼ ਦੇ ਗੀਤਾਂ ਤੇ ਗ਼ਜ਼ਲਾਂ ਦੀ ਪੁਸਤਕ ‘ਇਬਾਦਤਨਾਮਾ’ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕਰਵਾਈ ਗਈ, ਜਿਸ ਵਿੱਚ ਪ੍ਰਸਿੱਧ ਸ਼ਾਇਰ ਪਰਮਿੰਦਰ ਸਿੰਘ ਅਜ਼ੀਜ਼ ਦੇ ਗੀਤਾਂ ਤੇ ਗ਼ਜ਼ਲਾਂ ਦੀ ਪੁਸਤਕ ‘ਇਬਾਦਤਨਾਮਾ’ ਲੋਕ ਅਰਪਣ ਕੀਤੀ ਗਈ। ਪ੍ਰਧਾਨਗੀ…

Read Full News

ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ‘ਤੇ ਵਿਚਾਰ ਚਰਚਾ 12 ਜੁਲਾਈ ਨੂੰ

ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ‘ਤੇ ਵਿਚਾਰ ਚਰਚਾ 12 ਜੁਲਾਈ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਉੱਘੇ ਵਿਦਵਾਨ ਡਾ. ਸੁੱਚਾ ਸਿੰਘ ਗਿੱਲ ਦੀ ਪੁਸਤਕ ‘ਪਾਣੀਆਂ ਦੇ ਮਸਲੇ ਅਤੇ ਸੁੱਕਦਾ ਡੁੱਬਦਾ ਪੰਜਾਬ’ ਦੇ ਹਵਾਲੇ ਨਾਲ਼ ਇੱਕ ਗੰਭੀਰ ਵਿਚਾਰ ਚਰਚਾ…

Read Full News

ਹਾਕਮ ਸਿੰਘ ਨੱਤਿਆਂ ਨੂੰ ਮੀਤ ਪ੍ਰਧਾਨ ਤੇ ਰਾਜਵਿੰਦਰ ਸਿੰਘ ਗੱਡੂ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਗਿਆ

ਹਾਕਮ ਸਿੰਘ ਨੱਤਿਆਂ ਨੂੰ ਮੀਤ ਪ੍ਰਧਾਨ ਤੇ ਰਾਜਵਿੰਦਰ ਸਿੰਘ ਗੱਡੂ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਸਾਹਿਤਕ ਸੱਥ ਖਰੜ ਦੀ ਇੱਕ ਵਿਸ਼ੇਸ਼ ਇਕੱਤਰਤਾ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਦੀ ਪ੍ਰਧਾਨਗੀ ਹੇਠ, ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਇਕੱਤਰਤਾ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਲਏ ਫੈਸਲੇ ਅਨੁਸਾਰ…

Read Full News

ਅਧਿਆਪਕਾਂ ਦਾ ਕੀਤਾ ਗਿਆ ਸਨਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਹਰਪਾਲ ਸਿੰਘ ਮੈਨੇਜਿੰਗ ਟਰੱਸਟੀ ਦੀ ਦੇਖ-ਰੇਖ ਵਿਚ ਸੈਕਟਰ-28 ਚੰਡੀਗੜ੍ਹ ਵਿਖੇ ਚੱਲ ਰਹੇ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿੱਖਿਆ ਪ੍ਰੋਜੈਕਟਾਂ ਦੇ ਸਬੰਧ ਵਿੱਚ ਸੰਸਥਾ ਵੱਲੋਂ ਅੱਜ ਪ੍ਰੋਜੈਕਟ ਇੰਚਾਰਜ਼ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਕੁਆਰਡੀਨੇਟਰ ਸੰਦੀਪ ਸਿੰਘ ਨੇ ਰੋਪੜ ਜ਼ਿਲ੍ਹੇ ਦੇ ਰਮੋਟ ਏਰੀਏ ਵਿੱਚ…

Read Full News

ਡਾ. ਮਨਮੋਹਨ ਨੂੰ ਮਿਲੇਗਾ ‘ਭੂਸ਼ਨ ਧਿਆਨਪੁਰੀ ਯਾਦਗਾਰੀ ਲਾਈਫ ਟਾਈਮ ਅਚੀਵਮੈਂਟ ਅਵਾਰਡ’

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਹਰ ਸਾਲ ‘ਭੂਸ਼ਨ ਧਿਆਨਪੁਰੀ ਯਾਦਗਾਰੀ ਵਾਰਤਕ ਪੁਰਸਕਾਰ’ ਦਿੱਤਾ ਜਾਂਦਾ ਹੈ। ਹੁਣ ਇਸ ਨੂੰ ਬਦਲੇ ਹੋਏ ਰੂਪ ਵਿੱਚ ‘ਭੂਸ਼ਨ ਧਿਆਨਪੁਰੀ ਲਾਈਫ ਟਾਈਮ ਅਚੀਵਮੈਂਟ ਅਵਾਰਡ’ ਵਜੋਂ ਪ੍ਰਦਾਨ ਕੀਤਾ ਜਾਵੇਗਾ। ਇਸ ਸਨਮਾਨ ਵਿੱਚ 51 ਹਜ਼ਾਰ ਰੁਪਏ ਨਕਦ, ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ ਸਨਮਾਨ…

Read Full News