ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਮੀਤ ਹੇਅਰ
ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ…