ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ…