ਖ਼ੈਰ ਪੰਜਾਂ ਪਾਣੀਆਂ ਦੀ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਵਚਨ/ ਡਾ਼ ਹਰਿੰਦਰ ਸਿੰਘ ਤੁੜ
ਖ਼ੈਰ ਪੰਜਾਂ ਪਾਣੀਆਂ ਦੀ : ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਪ੍ਰਵਚਨ/ ਡਾ਼ ਹਰਿੰਦਰ ਸਿੰਘ ਤੁੜ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਗੁਰਭਜਨ ਗਿੱਲ ਦਾ ਪੰਜਾਬੀ ਸਾਹਿਤ ਜਗਤ ਵਿਚ ਵਿਸ਼ੇਸ਼ ਤੇ ਸਨਮਾਨਯੋਗ ਸਥਾਨ ਹੈ। ਉਸ ਦੀਆਂ ਪ੍ਰਮੁੱਖ ਰਚਨਾਵਾਂ ਸ਼ੀਸ਼ਾ ਬੋਲਦਾ ਹੈ, ਹਰ ਧੁਖਦਾ ਪਿੰਡ ਮੇਰਾ ਹੈ, ਬੋਲ ਮਿੱਟੀ ਦਿਆ ਬਾਵਿਆ, ਅਗਨ ਕਥਾ, ਧਰਤੀ ਨਾਦ, ਪਾਰਦਰਸ਼ੀ,…