ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ…