Breaking

ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਇਹ ਸਮਾਗਮ ਸਕੂਲ ਪੱਧਰ ’ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ…

Read Full News

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ: ਡਾ. ਬਲਜੀਤ ਕੌਰ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ…

Read Full News

ਕੈਬਨਿਟ ਮੰਤਰੀ ਨੇ ਵਿਕਾਸ ਕਾਰਜ ਤੇ ਹੋਰ ਕੰਮਾਂ ਲਈ ਦਿੱਤੇ ਚੈੱਕ

ਕੈਬਨਿਟ ਮੰਤਰੀ ਨੇ ਵਿਕਾਸ ਕਾਰਜ ਤੇ ਹੋਰ ਕੰਮਾਂ ਲਈ ਦਿੱਤੇ ਚੈੱਕ ਚੰਡੀਗੜ੍ਹ 26 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਕੁੱਬਾਹੇੜੀ ਵਿਖੇ ਹਲਕੇ ਦੇ ਵੱਖੋ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਚੈਕ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਲੋਕਾਂ ਦੇ…

Read Full News

ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ 

ਹੈੱਡਮਾਸਟਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਲੱਖ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਲਈ ਭੇਂਟ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਹੈੱਡਮਾਸਟਰਜ਼ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ : ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਾਰਨ ਹੋਏ ਸੂਬਾ ਵਾਸੀਆਂ ਦੇ ਨੁਕਸਾਨ ਹੋਏ ਨੂੰ ਦੇਖਦੇ…

Read Full News

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼

ਵਿਜੀਲੈਂਸ ਵੱਲੋਂ ਡੋਪ ਟੈਸਟ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਸਿਫ਼ਾਰਸ਼  ਸਰਕਾਰੀ ਹਸਪਤਾਲਾਂ ਵਿੱਚ ਕੀਤੇ ਜਾਂਦੇ ਡੋਪ ਟੈਸਟਾਂ ‘ਚ ਬੇਨਿਯਮੀਆਂ ਦਾ ਲਿਆ ਗੰਭੀਰ ਨੋਟਿਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਸੂਬੇ ਵਿੱਚ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸਨੂੰ ਰੀਨਿਊ ਕਰਵਾਉਣ ਲਈ ਲਾਜ਼ਮੀ ਡੋਪ ਟੈਸਟ ਦੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ…

Read Full News

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ  ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ  377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ…

Read Full News

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ

ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ‘ਚ ਲਿਆ ਅਹਿਮ ਫ਼ੈਸਲਾ ਦੇਸ਼ ਵਿੱਚ ਸੈਰ-ਸਪਾਟੇ ਦੇ ਦੂਜੇ ਸਭ ਤੋਂ ਵੱਡੇ ਕੇਂਦਰ…

Read Full News

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ…

Read Full News

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ  ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨਸ਼ਿਆਂ…

Read Full News

ਅਨਮੋਲ ਗਗਨ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਅਨਮੋਲ ਗਗਨ ਮਾਨ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਅਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…

Read Full News