ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ
ਵਿੱਤੀ ਸਾਲ 2022-23 ਦੌਰਾਨ ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…