ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ…