ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਨਿੱਜਰ
ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਨਿੱਜਰ 2 ਕਰੋੜ 44 ਲੱਖ ਦੀ ਲਾਗਤ ਨਾਲ 4000 ਵਰਗ ਗਜ਼ ਵਿੱਚ ਫੈਲੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਉਦਘਾਟਨ ਚੰਡੀਗੜ੍ਹ/ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਖਾਹਿਸ਼ਾਂ ਨੂੰ ਸਾਕਾਰ ਕਰਨ ਲਈ ਸਮਰਪਿਤ ਹੈ। ਇਸ…