Breaking

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ…

Read Full News

ਸਾਹਿਤਕ ਸੱਥ ਖਰੜ ਵੱਲੋਂ ਜਸਵਿੰਦਰ ਕਾਈਨੌਰ ਦੀ ਪੁਸਤਕ Indian Culture and Rituals ’ਤੇ ਵਿਚਾਰ-ਚਰਚਾ ਅਤੇ ਕਵੀ ਦਰਬਾਰ ਹੋਇਆ

ਸਾਹਿਤਕ ਸੱਥ ਖਰੜ ਵੱਲੋਂ ਜਸਵਿੰਦਰ ਕਾਈਨੌਰ ਦੀ ਪੁਸਤਕ Indian Culture and Rithals ’ਤੇ ਵਿਚਾਰ-ਚਰਚਾ ਅਤੇ ਕਵੀ ਦਰਬਾਰ ਹੋਇਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਵਿਖੇ ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮੁੱਖ ਮਹਿਮਾਨ ਡਾ. ਹਰਨੇਕ ਸਿੰਘ ਕਲੇਰ ਅਤੇ ਪ੍ਰੋ. ਬਲਵਿੰਦਰ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ। ਸਮਾਗਮ ਦੇ…

Read Full News

ਨਵੇਂ ਯੁੱਗ ਵਿੱਚ ਉਸਰ ਰਹੇ ਨਵ – ਸਮਾਜਿਕ ਯਥਾਰਥ ਨੂੰ ਰੂਪਮਾਨ ਕਰਦਾ ਨਾਵਲ ‘ਉੱਜੜੇ ਖੂਹ ਦਾ ਪਾਣੀ’-ਨਿਰੰਜਣ ਬੋਹਾ     

ਮੇਰੀ ਕਿਤਾਬਾਂ ਵੱਲ ਖੁਲ੍ਹਦੀ ਖਿੜਕੀ ਕਿਤਾਬ – ਉਜੜੇ ਖੂਹ ਦਾ ਪਾਣੀ (ਨਾਵਲ) ਲੇਖਕ – ਬੂਟਾ ਸਿੰਘ ਚੌਹਾਨ,  ਸਥਾਨਦਾਤਾ – ਪੰਜਾਬ ਟਾਈਮਜ਼ (ਯੂਐਸਏ ) ਨਵੇਂ ਯੁੱਗ ਵਿੱਚ ਉਸਰ ਰਹੇ ਨਵ – ਸਮਾਜਿਕ ਯਥਾਰਥ ਨੂੰ ਰੂਪਮਾਨ ਕਰਦਾ ਨਾਵਲ ‘ਉੱਜੜੇ ਖੂਹ ਦਾ ਪਾਣੀ’ – ਨਿਰੰਜਣ ਬੋਹਾ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬੀ ਗ਼ਜ਼ਲ ਦੇ…

Read Full News

‘ਵਾਹ ਜ਼ਿੰਦਗੀ’ ਨਰਿੰਦਰ ਪਾਲ ਸਿੰਘ ਜਗਦਿਓ ਦੀ ਸੁਜਿੰਦ ਵਾਰਤਕ : ਪ੍ਰੋ. ਗੁਰਭਜਨ ਗਿੱਲ 

‘ਵਾਹ ਜ਼ਿੰਦਗੀ’ ਨਰਿੰਦਰ ਪਾਲ ਸਿੰਘ ਜਗਦਿਓ ਦੀ ਸੁਜਿੰਦ ਵਾਰਤਕ : ਪ੍ਰੋ. ਗੁਰਭਜਨ ਗਿੱਲ  ਹਰੇਕ ਪਾਠਕ ਖੁਦ ਨੂੰ ਕਿਤਾਬ ਨਾਲ ਜੁੜਿਆ ਮਹਿਸੂਸ ਕਰੇਗਾ  ਲੁਧਿਆਣਾ/ ਖੰਨਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਸਰਕਾਰ ਦੇ ਲੋਕ ਸੰਪਰਕ ਅਧਿਕਾਰੀ ਸਃ ਨਰਿੰਦਰ ਪਾਲ ਸਿੰਘ ਜਗਦਿਓ ਦੀ ਨਵ ਪ੍ਰਕਾਸ਼ਿਤ ਪੁਸਤਕ ‘ਵਾਹ ਜ਼ਿੰਦਗੀ!’ ਬਾਰੇ ਪੰਜਾਬੀ ਦੇ ਨਾਮਵਰ ਸ਼ਾਇਰ ਤੇ ਪੰਜਾਬੀ…

Read Full News

ਕੁੱਤਿਆਂ ਤੋਂ ਵੀ ਕੁੱਤੇ/ ਜੇ.ਐਸ. ਮਹਿਰਾ

ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਮਿੰਨੀ ਕਹਾਣੀ ਕੁੱਤਿਆਂ ਤੋਂ ਵੀ ਕੁੱਤੇ/ ਜੇ.ਐਸ. ਮਹਿਰਾ ਜੱਗੂ ਅੱਜ ਬਹੁਤ ਖੁਸ਼ ਸੀ। ਖੁਸ਼ ਤਾਂ ਹੋਣਾ ਹੀ ਸੀ। ਇੱਕ ਪ੍ਰਾਈਵੇਟ ਕੰਪਨੀ ਵਿਚ 12-12 ਘੰਟੇ, ਮਹੀਨਾ ਭਰ ਹੱਡ-ਭੰਨਵੀਂ ਕਮਾਈ ਕਰਨ ਤੋਂ ਬਾਅਦ ਤਨਖਾਹ ਜੋ ਮਿਲੀ ਸੀ। ਘਰ ਵਾਪਿਸ ਜਾਂਦੇ ਸਮੇਂ ਉਹ ਆਪਣੇ ਬਿਮਾਰ ਬੱਚੇ ਦੀਆਂ ਦਵਾਈਆਂ, ਡਾਕਟਰ…

Read Full News

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਰਕਾਰੀ ਅਮਲਾ 24 ਘੰਟੇ ਸਰਗਰਮ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਰਕਾਰੀ ਅਮਲਾ 24 ਘੰਟੇ ਸਰਗਰਮ 26,191 ਤੋਂ ਵੱਧ ਲੋਕ ਸੁਰੱਖਿਅਤ ਥਾਵਾਂ ‘ਤੇ ਭੇਜੇ 148 ਰਾਹਤ ਕੈਂਪਾਂ ‘ਚ 3731 ਲੋਕ ਅਜੇ ਵੀ ਮੌਜੂਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ ਰੂਪਨਗਰ ਵਿੱਚ 21,025 ਅਤੇ ਪਟਿਆਲਾ ਵਿੱਚ ਡਰਾਈ ਫੂਡ ਦੇ 59,000 ਪੈਕਟ ਵੰਡੇ …

Read Full News

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ ਇਸਰੋ ਨੇ ਪੰਜਾਬ ਵਿੱਚ ਸਪੇਸ…

Read Full News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ

ਭਲਕੇ 17 ਜੁਲਾਈ  ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਰਾਜ ਦੇ ਸਾਰੇ ਸਰਕਾਰੀ,…

Read Full News

ਪੀ.ਸੀ.ਐਸ. ਰਿਟਾਇਰਡ ਅਫ਼ਸਰ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ

ਪੀ.ਸੀ.ਐਸ. ਰਿਟਾਇਰਡ ਅਫ਼ਸਰ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਪੀ.ਸੀ.ਐਸ. ਰਿਟਾਇਰਡ ਅਫ਼ਸਰਜ਼ ਐਸੋਸੀਏਸ਼ਨ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਐਸੋਸੀਏਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ…

Read Full News

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ – ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ – ਸਥਾਨਕ ਸਰਕਾਰਾਂ ਮੰਤਰੀ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਰਕਾਰੀ ਨੌਕਰੀ ਲਈ ਚੁਣੇ ਗਏ ਲੋੜਵੰਦ ਪਰਿਵਾਰਾਂ ਦੇ 25 ਨੌਜਵਾਨਾਂ ਨੂੰ ਸਨਮਾਨਿਤ ਕੀਤਾ ਮੁਫ਼ਤ ਕੋਚਿੰਗ ਦੇਣ ਲਈ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੀ ਵੀ ਕੀਤੀ ਸ਼ਲਾਘਾ…

Read Full News