Breaking

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਬਾਰੇ ਅਫ਼ਵਾਹਾ ਨਾ ਫੈਲਾਓ – ਪਾਲੀ ਦੇਤਵਾਲ਼ੀਆ

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਬਾਰੇ ਅਫ਼ਵਾਹਾ ਨਾ ਫੈਲਾਓ – ਪਾਲੀ ਦੇਤਵਾਲ਼ੀਆ ਚੰਡੀਗੜ੍ਹ 11 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਛਿੰਦਾ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ…

Read Full News

ਇਹ ਸਾਬਤ ਕਰਨਾ ਬਹੁਤ ਮੁਸ਼ਕਲ ਹੈ ਕਿ ਮੁਹੱਬਤ ਕੀ ਹੁੰਦੀ ਹੈ/ ਰਮਿੰਦਰ ਰੰਮੀ

ਇਹ ਸਾਬਤ ਕਰਨਾ ਬਹੁਤ ਮੁਸ਼ਕਲ ਹੈ ਕਿ ਮੁਹੱਬਤ ਕੀ ਹੁੰਦੀ ਹੈ/ ਰਮਿੰਦਰ ਰੰਮੀ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਸੱਚਮੁਚ ਇਹ ਸਾਬਤ ਕਰਨਾ ਬਹੁਤ ਮੁਸ਼ਕਲ ਹੈ ਕਿ ਮੁਹੱਬਤ ਕੀ ਹੁੰਦੀ ਹੈ। ਇਕ ਲੜਕੇ ਲੜਕੀ ਦੇ ਆਪਸੀ ਪਿਆਰ ਨੂੰ ਅਸੀਂ ਮੁਹੱਬਤ ਕਹਿ ਦਿੰਦੇ ਹਾਂ ਜਦ ਕਿ ਮੁਹੱਬਤ ਦੇ ਬਹੁਤ ਰਿਸ਼ਤੇ ਹੁੰਦੇ। ਮਾਂ-ਪਿਉ, ਭੈਣ-ਭਰਾ,…

Read Full News

ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ

ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 35 ਹਜ਼ਾਰ ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000…

Read Full News

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ

ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ ਪ੍ਰਸ਼ਾਸਨ ਤੋਂ ਕਿਸ਼ਤੀਆਂ ਮੰਗਵਾ ਕੇ ਆਪਣੀ ਨਿਗਰਾਨੀ ਹੇਠ ਕਰੀਬ 50 ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰਵਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ…

Read Full News

ਮੁੱਖ ਸਕੱਤਰ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਲੋਕਾਂ ਨੂੰ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼ ਅਸਰੁੱਖਿਅਤ ਇਮਾਰਤਾਂ ਦੀ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕਰਨ ਲਈ…

Read Full News

ਭਗਵੰਤ ਮਾਨ ਸਰਕਾਰ ਦਿਵਿਆਂਗ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦਾ ਬੈਕਲਾਗ ਪੁਰ ਕਰਨ ਲਈ ਵਿਸ਼ੇਸ ਮੁਹਿੰਮ 20 ਜੁਲਾਈ ਤੋਂ ਭਗਵੰਤ ਮਾਨ ਸਰਕਾਰ ਦਿਵਿਆਂਗ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ…

Read Full News

ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਤੇ ਫਿਲਮੀ ਅਦਾਕਾਰ ਸੁਰਿੰਦਰ ਛਿੰਦਾ ਦੀ ਹਾਲਤ ਵਿੱਚ ਸੁਧਾਰ

ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਤੇ ਫਿਲਮੀ ਅਦਾਕਾਰ ਸੁਰਿੰਦਰ ਛਿੰਦਾ ਦੀ ਹਾਲਤ ਵਿੱਚ ਸੁਧਾਰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖਲ, ਚੱਲ ਰਿਹਾ ਇਲਾਜ ਆਪਰੇਸ਼ਨ ਮਗਰੋਂ ਹੋਈ ਇਨਫੈਕਸ਼ਨ, ਅਫ਼ਵਾਹਾਂ ਦਾ ਬਾਜ਼ਾਰ ਗਰਮ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਮਸ਼ਹੂਰ ਪੰਜਾਬੀ ਲੋਕ ਗਾਇਕ ਤੇ ਫਿਲਮੀ ਅਦਾਕਾਰ ਸੁਰਿੰਦਰ ਛਿੰਦਾ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿਖੇ ਦਾਖਲ…

Read Full News

ਲਾਉਣੇ ਪੈਣੇ ਸੀ ਪਰਨਾਲ਼ੇ ਅੱਖਾਂ ਨੂੰ/ ਤਾਹਿਰਾ ਸਰਾ

ਖਰੜ (ਸੁਰ ਸਾਝ ਡਾਟ ਕਾਮ ਬਿਊਰੋ), 10 ਜੁਲਾਈ: ਤਾਹਿਰਾ ਸਰਾ ਦੀਆਂ ਤਿੰਨ ਰਚਨਾਵਾਂ ਲਾਉਣੇ ਪੈਣੇ ਸੀ ਪਰਨਾਲ਼ੇ ਅੱਖਾਂ ਨੂੰ/ ਤਾਹਿਰਾ ਸਰਾ   ਲਾਉਣੇ ਪੈਣੇ ਸੀ ਪਰਨਾਲ਼ੇ ਅੱਖਾਂ ਨੂੰ। ਚੜ੍ਹਦੇ ਸਾਵਣ ਲਾ ਲਏ ਤਾਲ਼ੇ ਅੱਖਾਂ ਨੂੰ।   ਕੰਨਾਂ ਤੀਕਰ ਲੱਗੇ ਜਾਲ਼ੇ ਅੱਖਾਂ ਨੂੰ, ਕੀ ਆਖਣਗੇ ਅੱਖਾਂ ਵਾਲ਼ੇ ਅੱਖਾਂ ਨੂੰ।   ਸੁਫਨੇ ਵਿੱਚ ਵੀ ਉਹ ਜੇ ਨਜ਼ਰੀ…

Read Full News

ਮੁੱਖ ਮੰਤਰੀ ਵੱਲੋਂ ਜਮੀਨੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ

ਮੁੱਖ ਮੰਤਰੀ ਵੱਲੋਂ ਜਮੀਨੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ…

Read Full News

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਸਿੰਘ, ਜੋ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ…

Read Full News