ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਚੱਲਿਆ ਰਚਨਾਵਾਂ ਦਾ ਦੌਰ – ਗੁਰਦਰਸ਼ਨ ਸਿੰਘ ਮਾਵੀ

ਐਸ.ਏ.ਐਸ ਨਗਰ (ਸੁਰ ਸਾਂਝ ਬਿਊਰੋ), 31 ਜਨਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ਸੇਵਾ ਮੁਕਤ ਜੱਜ ਜੇ,ਐਸ, ਖੁਸ਼ਦਿਲ, ਸਮਾਜ ਸੇਵੀ ਵਿਜੈ ਕਪੂਰ, ਡਾ: ਅਵਤਾਰ ਸਿੰਘ ਪਤੰਗ ਅਤੇ ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸੁਸ਼ੋਭਿਤ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮਲਕੀਤ ਨਾਗਰਾ ਵਲੋਂ ਧਾਰਮਿਕ ਗੀਤ ਗਾਉਣ ਨਾਲ ਹੋਈ ।…

Read More

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 29 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ….

Read More

ਹਲਕੇ ਦੇ ਲੋਕਾਂ ਨਾਲ਼ ਮੋਢੇ ਨਾਲ਼ ਮੋਢਾ ਜੋੜ ਕੇ ਖੜ੍ਹਾਂਗਾ – ਰਣਜੀਤ ਸਿੰਘ ਗਿੱਲ

ਖਰੜ (ਸੁਰ ਸਾਂਝ ਬਿਊਰੋ), 29 ਜਨਵਰੀ: ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ  ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨਾਲ ਲੋਕ ਕਾਫ਼ਲਿਆਂ ਦੇ ਰੂਪ  ਵਿੱਚ ਜੁੜ ਰਹੇ ਹਨ। ਇਸੇ ਸੰਬੰਧ ਵਿੱਚ ਰਣਜੀਤ ਸਿੰਘ ਗਿੱਲ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ  ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਅੱਜ ਖਰੜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿੱਚ ਵਾਰਡ ਨੰ 27…

Read More

ਆਪਣੇ ਕੀਤੇ ਹਰ ਵਾਅਦੇ ਨੂੰ ਅਮਲੀ ਜਾਮਾ ਪਹਿਨਾਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਅਨਮੋਲ ਗਗਨ ਮਾਨ

ਖਰੜ (ਸੁਰ ਸਾਂਝ ਬਿਊਰੋ), 28 ਜਨਵਰੀ: ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਨੇ ਹਲਕੇ ‘ਚ ਪੈਂਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਜਾਣੀਆਂ।ਦੋਧੀ ਯੂਨੀਅਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਲੋਕਾਂ ਵਿਚ ਅਨਮੋਲ ਗਗਨ ਮਾਨ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।  ਇਸ ਮੌਕੇ ਮਾਨ…

Read More

ਕਮਲਜੀਤ ਸਿੰਘ ਬਣਵੈਤ ਦੀ ਪੁਸਤਕ ਰੱਬ ਦਾ ਬੰਦਾ ਹੋਵੇਗੀ ਰਲੀਜ਼

ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਵੱਲੋਂ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਬਣਵੈਤ ਦੀ ਪੁਸਤਕ ‘ਰੱਬ ਦਾ ਬੰਦਾ‘ ਦੇ ਲੋਕ ਅਰਪਣ ਅਤੇ ਵਿਚਾਰ-ਚਰਚਾ ਸਬੰਧੀ ਸਮਾਗਮ, ਮਿਤੀ 29 ਜਨਵਰੀ, 2022 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3.00 ਵਜੇ, ਪ੍ਰੈਸ ਕਲੱਬ, ਸੈਕਟਰ 27-ਬੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਲੇਖਕ ਸਭਾ ਦੇ ਬੁਲਾਰੇ ਨੇ ਇਸ ਪੁਸਤਕ ਰਲੀਜ਼ ਸਮਾਗਮ ਦਾ ਸੱਦਾ-ਪੱਤਰ/ ਪੋਸਟਰ ਜਾਰੀ ਕਰਦਿਆਂ ਦੱਸਿਆ…

Read More

ਅੱਜ ਬੁੱਕਲੈਟ ”ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ” ਰਿਲੀਜ਼ – ਸਚਿਨ ਪਾਇਲਟ

ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਫ਼ੌਜੀਆਂ ਦੇ ਨਾਂਅ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਜੋ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ।  ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ…

Read More

Navjot sidhu ਨੇ ਦਿੱਤੀ ਸਿੱਧੀ ਧਮਕੀ ! ਪੜ੍ਹੋ ਕੀ ਕਿਹਾ ?

ਅੰਮ੍ਰਿਤਸਰ 27 ਅਗਸਤ :- ਕਾਂਗਰਸ ‘ਚ ਕਾਟੋ ਕਲੇਸ਼ ਘਟਣ ਦੀ ਥਾਂ ਵਧਦਾ ਦਿਖਾਈ ਦੇ ਰਿਹਾ ਹੈ । ਅੰਮ੍ਰਿਤਸਰ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਟ ਨਾਲ ਇੱਟ ਖੜਕਾਉਣ ਦੀ ਸਿੱਧੀ ਧਮਕੀ ਦਿੱਤੀ ਹੈ । ਸਿੱਧੂ ਨੇ ਹਾਈ ਕਮਾਂਡ ਤੋਂ ਫੈਸਲੇ ਲੈਣ ਦੀ ਖੁੱਲ੍ਹ ਮੰਗੀ ਹੈ ਅਤੇ ਕਿਹਾ ਹੈ ਖੁੱਲ੍ਹ ਨਾ ਮਿਲੀ ਤਾਂ ਇੱਟ…

Read More

ਸੁਰ-ਸਾਂਝ ਮੈਗਜ਼ੀਨ ਦਾ ਤਾਜ਼ਾ ਅੰਕ… ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵੱਲੋਂ ਰਿਲੀਜ਼

ਪੰਜਾਬੀ ਮਾਂ ਬੋਲੀ,ਕਲਾ, ਭਾਸ਼ਾ ,ਸਾਹਿਤ, ਸੱਭਿਆਚਾਰ ਤੇ ਮੌਜ਼ੂਦਾ ਸਮਿਆਂ ਦੀ ਰਾਜਨੀਤੀ ਦੀ ਬਾਤ ਪਾਉਂਦਾ ਮੈਗਜ਼ੀਨ ਸੁਰ-ਸਾਂਝ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਸ਼ਹੀਦਾਂ ਦੀ ਧਰਤੀ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਦੇ ਸਿਟੀ ਸੈਂਟਰ ਵਿਖੇ ਚੱਲ ਰਹੇ ਵਰਲਡ ਕੈਂਸਰ ਕੇਅਰ ਕੈਂਪ ਵਾਲੇ ਸਥਾਨ ਤੇ ਯਾਤਰਾ ਦੌਰਾਨ ਰਿਲੀਜ਼ ਕੀਤਾ ਗਿਆ । ਉਨ੍ਹਾਂ ਇਸ ਮੈਗਜ਼ੀਨ…

Read More

ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ ਜਿਸਦੇ ਪ੍ਰਧਾਨਗੀ ਮੰਡਲ ਵਿਚ ਸ: ਕੇ,ਐਨ, ਸਿੰਘ, ਪ੍ਰਿੰ: ਬਹਾਦਰ ਸਿੰਘ ਗੋਸਲ,ਅਮਰਜੀਤ ਸਿੰਘ ਖੁਰਲ, ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸੁਸ਼ੋਭਿਤ ਸਨ।ਸਭ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਾਹਿਤਕਾਰ ਮਹਿੰਦਰ ਸਿੰਘ ਰੰਗ,ਜਰਮਨੀ…

Read More

ਰਾਬਿੰਦਰ ਸਿੰਘ ਰੱਬੀ ਤੇ ਮਨਦੀਪ ਰਿੰਪੀ ਨਾਲ ਰੂਬਰੂ

ਚੰਡੀਗੜ੍ਹ/ਖਰੜ (ਸੁਰ ਸਾਂਝ ਬਿਊਰੋ): ਸਰਕਾਰੀ ਪ੍ਰਾਇਮਰੀ ਸਕੂਲ ਰੈਲੋਂ ਕਲਾਂ ਵਿਖੇ ਇਲਾਕੇ ਦੀਆਂ ਚਰਚਿਤ ਕਲਮਾਂ ਰਾਬਿੰਦਰ ਸਿੰਘ ਰੱਬੀ ਅਤੇ ਮਨਦੀਪ ਰਿੰਪੀ ਦਾ ਸਾਂਝੇ ਤੌਰ ਤੇ ਸਮਾਗਮ ਰਚਾਇਆ ਗਿਆ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਉੱਘੇ ਕਵੀ ਜਗਦੀਪ ਸਿੱਧੂ, ਸੁਰਜੀਤ ਸੁਮਨ ਅਤੇ ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਮਿਲ ਸਨ। ਜਰਨੈਲ ਸਿੰਘ ਨੇ ਮਿੰਨ੍ਹੀ ਕਹਾਣੀ ‘ਜ਼ਿੰਮੇਵਾਰ ਕੌਣ’ ਪੇਸ਼ ਕੀਤੀ।…

Read More