ਫੈਸਲੇ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ 40-45 ਕਰੋੜ ਰੁਪਏ ਦੀ ਬੱਚਤ ਹੋਵੇਗੀ-ਮੁੱਖ ਮੰਤਰੀ
‘ਨਵੇਂ ਯੁੱਗ ਦਾ ਆਗਾਜ਼’, ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ ਫੈਸਲੇ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚੇਗੀ ਅਤੇ 2 ਮਈ ਤੋਂ 15 ਜੁਲਾਈ ਤੱਕ 40-45 ਕਰੋੜ ਰੁਪਏ ਦੀ…