ਸੱਥ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ
ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ (ਕੈਨੇਡਾ) ਸਨ। ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਦੇ ਨਾਲ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ ਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਗੁਰੂ ਸਾਹਿਬ ਨੂੰ…