ਡੀ ਐੱਸ ਪੀ ਧਰਮਵੀਰ ਸਿੰਘ ਬਣੇ ਐਸ ਪੀ
ਚੰਡੀਗੜ੍ਹ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਡਵੀਜ਼ਨ ਖਰੜ 2 ਦੇ ਡੀ ਐੱਸ ਪੀ ਧਰਮਵੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਤਰੱਕੀ ਦਿੰਦਿਆਂ ਸੁਪਰਡੈਂਟ ਆਫ਼ ਪੁਲਿਸ, ਐਸ ਪੀ ਬਣਾ ਦਿੱਤਾ ਗਿਆ ਹੈ। ਉਹਨਾਂ ਦੀ 2016 ਬੈਚ ਵਿੱਚ ਪੰਜਾਬ ਪੁਲਿਸ ਵਿਚ ਨਿਯੁਕਤੀ ਹੋਈ ਸੀ। ਚੰਡੀਗੜ੍ਹ ਹਾਕੀ ਅਕੈਡਮੀ ਨਾਲ…