ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ
ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੀਮਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 09 ਜੂਨ: ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ‘ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ…