ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ…