ਫਤਿਹਪੁਰ ਦੀ ਪੰਚਾਇਤ ਨੇ ਪਿੰਡ ‘ਚ ਗਿੱਲ੍ਹਾ – ਸੁੱਕਾ ਕੂੜਾ ਚੁੱਕਣ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ 3 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰ ਦੁਆਰਾ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਮਾਜਰੀ ਦੇ ਪਿੰਡ ਫਤਿਹਪੁਰ ਦੀ ਪੰਚਾਇਤ ਵੱਲੋਂ ਗਿਲਾ – ਸੁੱਕਾ ਕੂੜਾ ਚੁੱਕਣ ਦਾ ਪ੍ਰਬੰਧ ਕੀਤਾ ਗਿਆ ਹੈ। ਅੱਜ ਕੂੜਾ ਚੁੱਕਣ ਲਈ ਦੋ ਰੇਹੜੀਆਂ ਨੂੰ ਰਵਾਨਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ…