Breaking

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ…

Read More

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਆਪਣੇ ਆਪ ਨੂੰ ਵੱਡੇ ਰਸੂਖਵਾਨ ਕਹਾਉਂਦੇ ਨਸ਼ੇ ਦੇ ਸੌਦਾਗਰ ਹੁਣ ਨਾਭਾ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ   ਨਸ਼ਿਆਂ ਦੇ ਮਾਮਲੇ ਵਿੱਚ ਰਵਾਇਤੀ ਪਾਰਟੀਆਂ ਦਾ ਦੋਗਲਾ ਕਿਰਦਾਰ ਸਾਹਮਣੇ ਆਇਆ   ਪੰਜਾਬ ਦੇ ਕਈ ਇਲਾਕਿਆਂ ਵਿੱਚ ਪਹਿਲੀ ਵਾਰ ਬਿਨਾਂ ਟਿਊਬਵੈਲਾਂ ਚਲਾਏ ਤੋਂ ਨਹਿਰੀ ਪਾਣੀ ਨਾਲ ਝੋਨਾ ਲਾਇਆ ਗਿਆ ਸ਼ਹਿਣਾ (ਬਰਨਾਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਪੰਜਾਬ…

Read More

19 ਬਾਲ ਸਾਹਿਤਕਾਰਾਂ ਦੀਆਂ ਰਚਨਾਵਾਂ ਕਿਤਾਬ ਵਿੱਚ ਛਪੀਆਂ – ਹਾਫਿਜ਼ਾਬਾਦ ਦੇ ਬੱਚਿਆਂ ਦਾ ਨਿਵੇਕਲਾ ਉੱਦਮ – ਰਾਬਿੰਦਰ ਸਿੰਘ ਰੱਬੀ

ਬਹਿਰਾਮਪੁਰ ਬੇਟ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜੁਲਾਈ: ਨਵੀਆਂ ਕਲਮਾਂ ਨਵੀਂ ਉਡਾਣ ਰੋਪੜ ਭਾਗ ਦੋ (57) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਫ਼ਿਜ਼ਾਬਾਦ ਦੇ 19 ਵਿਦਿਆਰਥੀਆਂ ਦੀਆਂ ਰਚਨਾਵਾਂ ਸ਼ਾਮਲ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੀਡੀਆ ਕੋਆਰਡੀਨੇਟਰ ਅਤੇ ਗਾਈਡ ਅਧਿਆਪਕ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਸਕੂਲ ਮੁਖੀ ਸੀਨੀਅਰ ਲੈਕਚਰਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਉਨ੍ਹਾਂ…

Read More

ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ, ਵਿਧਾਈਕੀ ਤੋਂ ਅਸਤੀਫੇ ਨਾਲ਼ ਅਫ਼ਵਾਹਾਂ ਦਾ ਬਾਜ਼ਾਰ ਗਰਮ

ਚੰਡੀਗੜ੍ਹ 19 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗਾਇਕੀ ਤੋਂ ਸਿਆਸਤ ਵਿਚ ਆਈ ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਕੈਬਨਿਟ ਮੰਤਰੀ ਰਹੀ ਅਨਮੋਲ ਕਈ ਵਾਰ ਆਪਣੇ ਬਿਆਨਾਂ ਕਰਕੇ ਵੀ ਚਰਚਾ ਵਿਚ ਵੀ ਰਹੀ ਹੈ। ਕੈਬਨਿਟ ਵਿਚੋਂ ਵੀ ਮਾਨ ਦੀ ਛੁੱਟੀ…

Read More

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਸੈਮੀਨਾਰ ਅਤੇ ਡੇਢ ਸਾਲਾ ਇਜਲਾਸ ਹੋਵੇਗਾ, ਮਿਤੀ 20 ਜੁਲਾਈ, 2025 ਨੂੰ – ਦਰਸ਼ਨ ਬੁੱਟਰ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਵੱਲੋਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ਼ ਸੈਮੀਨਾਰ ਅਤੇ ਡੇਢ ਸਾਲਾ ਇਜਲਾਸ ਮਿਤੀ 20 ਜੁਲਾਈ, 2025, ਦਿਨ ਐਤਵਾਰ ਨੂੰ ਸਵੇਰੇ 10.00 ਵਜੇ, ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸਤਨਾਮ ਮਾਣਕ,…

Read More

ਖੇਡਾਂ ਨੂੰ ਪ੍ਰਫਲਿਤ ਕਰਨਾ ਕੇਂਦਰ ਸਰਕਾਰ ਦਾ ਮੁੱਖ ਟੀਚਾ ਹੈ : ਸ਼ੁਭਾਸ਼ ਸ਼ਰਮਾ   

ਚੰਡੀਗੜ੍ਹ 18 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੇਸ਼ੱਕ ਕੇਂਦਰ ਸਰਕਾਰ ਵਿੱਚ ਅਲੱਗ – ਅਲੱਗ ਪਾਰਟੀ ਦੀਆਂ ਸਰਕਾਰਾਂ ਆਈਆਂ, ਪਰ ਕਿਸੇ ਵੀ ਪਾਰਟੀ ਅਤੇ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਢੁਕਵੇਂ ਉਪਰਾਲੇ ਨਹੀਂ ਕੀਤੇ। ਮੌਜੂਦਾ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਉਹ ਖੇਡਾਂ ਨੂੰ ਪ੍ਰਫੁੱਲਤ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ…

Read More

ਪ੍ਰਸਿੱਧ ਲੇਖਕ ਡਾ. ਮਨਜੀਤ ਸਿੰਘ ਬੱਲ ਦੀ ਪੁਸਤਕ ‘ਗੱਲਾਂ ਆਰ-ਪਾਰ ਦੀਆਂ’ ਦਾ ਲੋਕ ਅਰਪਣ ਤੇ ਵਿਚਾਰ-ਚਰਚਾ 20 ਜੁਲਾਈ ਨੂੰ – ਭੁਪਿੰਦਰ ਸਿੰਘ ਮਲਿਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਅਤੇ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਵੱਲੋਂ ਪ੍ਰਸਿੱਧ ਲੇਖਕ ਡਾ. ਮਨਜੀਤ ਸਿੰਘ ਬੱਲ ਦੀ ਤਾਜ਼ਾਤਰੀਨ ਪੁਸਤਕ ‘ਗੱਲਾਂ ਆਰ-ਪਾਰ ਦੀਆਂ’ ਦਾ ਲੋਕ ਅਰਪਣ ਤੇ ਵਿਚਾਰ-ਚਰਚਾ 20 ਜੁਲਾਈ 2025 ਨੂੰ  ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਭੁਪਿੰਦਰ ਭਾਗੋਮਾਜਰੀਆ ਨੂੰ ਤਿੰਨ ਮੈਡਲ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ -ਪ੍ਰਿੰ. ਬਹਾਦਰ ਸਿੰਘ ਗੋਸਲ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫ਼ਤਰ ਸੈਕਟਰ-41, ਚੰਡੀਗੜ੍ਹ ਵਿਖੇ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਸਭਾ ਦੇ ਉਪ ਪ੍ਰਧਾਨ ਭੁਪਿੰਦਰ ਭਾਗੋਮਾਜਰੀਆ, ਪ੍ਰਸਿੱਧ ਸਾਹਿਤਕਾਰ ਨੂੰ ਯੂਥ-ਗੇਮਜ਼ ਐਜੂਕੇਸ਼ਨ ਫੈਡਰੇਸ਼ਨ ਆਫ਼ ਇੰਡੀਆ ਵਲੋਂ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ, ਜੋ ਨੇਪਾਲ ਦੇ ਸ਼ਹਿਰ ਪੋਖਰਾ ਵਿਖੇ ਸਮਾਪਤ ਹੋਏ ਹਨ, ਵਿਚ ਦੋ ਗੋਲਡ ਮੈਡਲ…

Read More

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 17 ਜੁਲਾਈ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ…

Read More

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਧਾਰਮਿਕ ਯਾਤਰਾ ਨੂੰ ਰਾਜਸੀ ਤਣਾਅ ਦੀ ਭੇਟ ਨਾ ਚੜ੍ਹਾਇਆ ਜਾਵੇ – ਡਾ. ਕੰਵਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਆਲਮੀ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਿਛਲੇ ਲੱਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ…

Read More