Breaking

ਚਰਚਿਤ ਲੇਖਕ ਪਿਆਰਾ ਸਿੰਘ ਰਾਹੀ ਦੇ ਨਵੇਂ ਛਪੇ ਕਾਵਿ ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਉੱਤੇ ਵਿਚਾਰ ਚਰਚਾ 20 ਜੁਲਾਈ ਨੂੰ 

ਨਾਮਵਰ ਲੇਖਕ ਡਾ. ਜਲੌਰ ਸਿੰਘ ਖੀਵਾ ਅਤੇ ਸਮੀਖਿਅਕ ਜਸਵਿੰਦਰ ਸਿੰਘ ਕਾਈਨੌਰ ਰਚਾਉਣਗੇ ਸੰਵਾਦ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 20.7.2025, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਦੇ ਮੁੱਖ ਮਹਿਮਾਨ ਸ੍ਰੀ ਜੈਲਾ ਰਾਮ, ਨਿਗਰਾਨ ਇੰਜੀਨੀਅਰ (ਰਿਟਾ.), ਪੰਜਾਬ…

Read More

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ…

Read More

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਉੱਤੇ, ਉਨਾਂ ਦੇ ਜੀਵਨ ਨਾਲ ਸਬੰਧਤ ਧਾਰਮਿਕ ਫਿਲਮ ਦਿਖਾਈ ਗਈ

ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਰੋਪੜ ਖੇਤਰ ਵੱਲੋਂ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਉੱਤੇ, ਉਨਾਂ ਦੇ ਜੀਵਨ ਨਾਲ ਸਬੰਧਤ ਧਾਰਮਿਕ ਫਿਲਮ ਗੁਰਦੁਆਰਾ ਸਾਹਿਬ, ਛੋਟੀ ਹਵੇਲੀ, ਰੋਪੜ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿਖਾਈ ਗਈ। ਵੀਰ ਭੁਪਿੰਦਰ ਸਿੰਘ ਜੀ ਦੁਆਰਾ ਫਿਲਮ ਵਿੱਚੋਂ ਹੀ…

Read More

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੁਕੂਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਚੰਡੀਗੜ੍ਹ 17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਵਰਕਸ਼ਾਪ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨਾਲ ਦੁਵੱਲੀ ਵਾਰਤਾਲਾਪ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪੰਜਾਬ…

Read More

ਨਵਾਂ ਗਾਉਂ ਵਿਖੇ ਯੋਗਾ ਟ੍ਰੇਨਰ ਦਿਵਿਆ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਸ਼ਾਲਾਵਾਂ

ਚੰਡੀਗੜ੍ਹ 17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ ‘ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਤਹਿਤ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸੇ…

Read More

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਚੰਡੀਗੜ੍ਹ  17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਕੁਰਾਲੀ ਵਿਖੇ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕੁੱਝ ਥਾਈਂ ਸਾਫ਼ ਸਫ਼ਾਈ ਦੀ ਘਾਟ ਦਾ ਨੋਟਿਸ ਲਿਆ…

Read More

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਦੇ ਮੁੱਖ ਮੰਤਰੀ…

Read More

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ…

Read More

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 100 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 137ਵੇਂ ਦਿਨ ਵੀ ਜਾਰੀ…

Read More

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025…

Read More