ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਦੁੱਖ ਦਾ ਇਜ਼ਹਾਰ
ਸਿਰੀ ਰਾਮ ਅਰਸ਼ ਦੀ ਸਿਰਜਣਾ ਪੰਜਾਬੀ ਸਾਹਿਤ ਲਈ ਅਨਮੋਲ ਖਜ਼ਾਨਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਤੇ ਪ੍ਰਗਤੀਸ਼ੀਲ ਲੇਖਕ ਸੰਘ ਸਮੇਤ ਚੰਡੀਗੜ੍ਹ ਅਤੇ ਮੋਹਾਲੀ ਦੇ ਸਾਹਿਤਕ ਹਲਕਿਆਂ ਦੇ ਮੁੱਖੜੇ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਡਾ….