ਸਿਆਲਬਾ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਚੰਡੀਗੜ੍ਹ 16 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਲੈਫ. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ-ਫਤਿਹਪੁਰ ਵੱਲੋਂ ਸਕੂਲ ਦੇ ਵਿਹੜੇ ਵਿੱਚ ਸਕੂਲ ਪ੍ਰਬੰਧਕ ਕਮੇਟੀ, ਸ਼ਹੀਦ ਪਰਿਵਾਰ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ਼ ਹਰ ਸਾਲ ਦੀ ਤਰ੍ਹਾਂ 79ਵਾਂ ਆਜਾਦੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਆਤਮਬੀਰ ਸਿੰਘ, ਅਰਵਿੰਦਰ ਗੁਪਤਾ ਤੇ ਰਾਮਾਚੰਦਰ ਜੀ ਨੇ ਭਾਰਤ ਦੇ…