ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ
ਸਾਇੰਸ ਸਿਟੀ 26 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ): ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਨਸ਼ਿਆਂ ਦੇ ਹਾਨੀਕਾਰਕ ਪ੍ਰਾਭਾਵਾਂ, ਗੈਰ-ਕਾਨੂੰਨੀ ਤੱਸਕਰੀ ਅਤੇ ਨਸ਼ਿਆਂ ਦੇ ਅਪਰਾਧਾਂ ਦੀ ਰੋਕਥਾਮ ਪ੍ਰਤੀ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ ਆਸ਼ੇ ਨਾਲ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।…