ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ
ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ ਕਿਹਾ, ਗ਼ੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ…