Breaking

ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਹੋਇਆ ਹਮਲਾ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਨਾਡਾ ਦੇ ਨੰਬਰਦਾਰ ਅੰਗਰੇਜ ਸਿੰਘ ਉੱਤੇ ਪਿੰਡ ਨਾਡਾ ਦੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਅੰਗਰੇਜ ਸਿੰਘ ਨੇ ਦੱਸਿਆ ਕਿ ਮੈਂ ਆਪਣੀ ਕਾਰ ਵਿਚ ਕੰਮ ਤੋਂ ਘਰ ਆ ਰਿਹਾ ਸੀ ਤਾਂ ਜਦੋਂ ਮੈਂ ਗੱਡੀ ਘਰ…

Read More

ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਕੰਸਾਲਾ ਦੇ ਪੁੱਤਰ ਨਮਿੱਤ ਭੋਗ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਰਤਵਾੜਾ ਸਾਹਿਬ ਟਰੱਸਟ ਵੱਲੋਂ ਲੋਕ ਹਿੱਤ ਮਿਸ਼ਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਪੁੱਤਰ ਨਮਿੱਤ ਭੋਗ ਪਾਏ ਗਏ। ਵਰਨਣਯੋਗ ਹੈ ਕਿ ਸ. ਕੰਸਾਲਾ ਦੇ ਨੌਜਵਾਨ ਪੁੱਤਰ ਹਰਕੀਰਤ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗ ਸਿਧਾਰ ਗਿਆ ਸੀ, ਉਸ ਨਮਿੱਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ…

Read More

ਸੈਣੀ ਮਾਜਰਾ ਵਿਖੇ ਅਵਾਰਾ ਸਾਨ੍ਹ ਨੇ ਵਿਅਕਤੀ ਕੀਤਾ ਜ਼ਖਮੀ, ਹਾਲਤ ਗੰਭੀਰ

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਇਲਾਕੇ ਵਿੱਚ ਵੈਸੇ ਤਾਂ ਅਵਾਰਾ ਜਾਨਵਰ ਜਿਨਾਂ ਦੇ ਵਿੱਚ ਗਾਵਾਂ- ਸਾਨ੍ਹ ਅਤੇ ਕੁੱਤਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦਾ ਜ਼ਰਾ ਜਿੰਨਾ ਵੀ ਧਿਆਨ ਨਹੀਂ ਹੈ। ਆਏ ਦਿਨ ਸੜਕਾਂ ਤੇ ਹੁੰਦੇ ਹਾਦਸੇ ਲੋਕਾਂ ਦੀ ਜਾਨ ਲੈ ਰਹੇ ਹਨ। ਬੀਤੀ…

Read More

ਢਕੋਰਾ ਕਲਾਂ ਵਿਖੇ ਸਵ ਪ੍ਰਸ਼ੋਤਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 27 ਜੁਲਾਈ ਨੂੰ 

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਮੂਹ ਨਗਰ ਨਿਵਾਸੀ ਪਿੰਡ ਢਕੋਰਾ ਕਲਾਂ ਵੱਲੋਂ ਬਲਾਕ ਮਾਜਰੀ ਨੇੜਲੇ ਪਿੰਡ ਢਕੋਰਾ ਕਲਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਵ ਗਿਆਨੀ ਪ੍ਰਸ਼ੋਤਮ ਸਿੰਘ ਸਾਗੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ…

Read More

ਮੁੱਲਾਂਪੁਰ ਅਖਾੜੇ ਦੇ ਪਹਿਲਵਾਨ ਜਸਪੂਰਨ ਦੀ ਰੈਸਲਿੰਗ ਚੈਂਪੀਅਨਸ਼ਿਪ ਲਈ ਹੋਈ ਚੋਣ 

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਇਨੀਂ-ਦਿਨੀਂ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਕਿਉਂਕਿ ਲਗਾਤਾਰ ਜਿੱਤਾਂ ਦਰਜ ਕਰਵਾ ਕੇ ਉਸ ਨੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਨਾਮ ਪੂਰੀ ਦੁਨੀਆ ਵਿੱਚ ਰੁਸ਼ਨਾਇਆ ਹੈ। ਹੁਣ ਇੱਕ ਵਾਰ ਫਿਰ ਉਸ ਦੀ ਵਰਲਡ ਰੈਸਲਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਸਬੰਧੀ ਗੱਲਬਾਤ…

Read More

ਪਿੰਡ ਰਾਣੀਮਾਜਰਾ ਦੇ ਨੌਜਵਾਨ ਦੀ ਇਟਲੀ ‘ਚ ਮੌਤ

ਚੰਡੀਗੜ੍ਹ  24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿੱਚ ਭੇਦ ਭਰੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਰਤਕ ਗੁਰਦੀਪ ਸਿੰਘ ਦੇ ਭਰਾ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ…

Read More

ਪ੍ਰਲੇਸ ਵੱਲੋਂ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ-ਚਰਚਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ਼) ਜਲੰਧਰ ਇਕਾਈ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ ਚਰਚਾ ਕੀਤੀ। ਇਸ ਚਰਚਾ ਦੀ ਪ੍ਰਧਾਨਗੀ ਪ੍ਰਲੇਸ਼ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਪਿ੍ਥੀਪਾਲ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਾਣਕ, ਮੱਖਣ ਮਾਨ ਨੇ ਕੀਤੀ। ਵਿਚਾਰ ਚਰਚਾ ਦੇ ਮੁੱਖ ਬੁਲਾਰੇ ਪ੍ਰਸਿੱਧ…

Read More

ਪੰਜਾਬ ਸਿਵਲ ਸਕੱਤਰੇਤ ਨਿੱਜੀ ਅਮਲਾ ਕਾਡਰ ਦੀ ਕਰਮਚਾਰਨ ਦੇ ਪਰਿਵਾਰਕ ਮੈਂਬਰ ‘ਤੇ ਦੋ ਗੁੰਡਿਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਜਤਾਇਆ ਗਿਆ ਸਖਤ ਵਿਰੋਧ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬ ਸਿਵਲ ਸਕੱਤਰੇਤ ਨਿੱਜੀ ਅਮਲਾ ਕਾਡਰ ਦੀ ਕਰਮਚਾਰਨ ਰਤਨਜੀਤ ਕੌਰ, ਜੂਨੀਅਰ ਸਕੇਲ ਸਟੈਨੋਗ੍ਰਾਫਰ ਦੇ ਪਰਿਵਾਰਕ ਮੈਂਬਰ ‘ਤੇ ਦੋ ਗੁੰਡਿਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦੀ CCTV ਫੁਟੇਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਅਤੇ ਦੋਸ਼ੀਆਂ ਦੇ ਪਿਤਾ (ਜਿਨ੍ਹਾਂ ਵਿੱਚੋਂ ਇੱਕ AG ਪੰਜਾਬ ਅਤੇ ਦੂਜਾ ਪੰਜਾਬ ਪੁਲਿਸ…

Read More

ਨੈਸ਼ਨਲ ਸੈਂਪਲ ਸਰਵੇ ਦੀ 75 ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਦਾ ਆਯੋਜਨ

ਕੌਮੀ ਅੰਕੜਾ ਦਫ਼ਤਰ ਜਲੰਧਰ ਨੇ ਲੋਕਾਂ ਨੂੰ ਕੀਤਾ ਜਾਗਰੂਕ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਭਾਰਤ ਦੇ ਨੀਤੀ ਨਿਰਮਾਣ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਨੈਸ਼ਨਲ ਸੈਂਪਲ ਸਰਵੇ ਦੀ 75ਵੀਂ ਵਰ੍ਹੇਗੰਢ ਮੌਕੇ ਕੌਮੀ ਅੰਕੜਾ ਦਫ਼ਤਰ, ਜਲੰਧਰ ਨੇ ਵੀਰਵਾਰ ਨੂੰ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇੱਕ ਐਨਐੱਸਐੱਸ ਬੂਥ ਲਾਇਆ। ਇਸ ਮੌਕੇ ਵਿਭਾਗ…

Read More

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 – 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 – 94,000 ਰੁਪਏ) ਸਾਲਾਨਾ ਖਰਚੇ ਵਿੱਚ ਹੋਵੇਗਾ 33.22 ਕਰੋੜ ਰੁਪਏ ਦਾ ਵਾਧਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ…

Read More