ਪ੍ਰਸਿੱਧ ਲੇਖਕ ਸ਼੍ਰੀ ਰਾਜ ਕੁਮਾਰ ਸਾਹੋਵਾਲੀਆ ਨੂੰ ‘ਇੰਡਕ ਆਰਟਸ ਵੈਲਫੇਅਰ ਕੌਂਸਲ’ ਵੱਲੋਂ ਕੀਤਾ ਗਿਆ ਸਨਮਾਨਿਤ – ਮਲਕੀਅਤ ਸਿੰਘ ਔਜਲਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਸਲਾਹਕਾਰ ਪ੍ਰਸਿੱਧ ਲੇਖਕ ਸ਼੍ਰੀ ਰਾਜ ਕੁਮਾਰ ਸਾਹੋਵਾਲੀਆ ਨੂੰ ਅੱਜ ‘ਇੰਡਕ ਆਰਟਸ ਵੈਲਫੇਅਰ ਕੌਂਸਲ’ ਦੀ ਚੰਡੀਗੜ੍ਹ ਇਕਾਈ ਵੱਲੋਂ ਕਰਵਾਏ ਸਾਹਿਤਕ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ਔਜਲਾ ਵੱਲੋਂ ਸ਼੍ਰੀ ਸਾਹੋਵਾਲੀਆ ਨੂੰ ਸਨਮਾਨ ਮਿਲਣ ’ਤੇ ਵਧਾਈ ਪੇਸ਼ ਕੀਤੀ…