ਸੂਬੇ ਭਰ ਵਿੱਚ 58,000 ਸਵੈ-ਸਹਾਇਤਾ ਗਰੁੱਪ 6 ਲੱਖ ਪੇਂਡੂ ਔਰਤਾਂ ਨੂੰ ਸਸ਼ਕਤ ਬਣਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੂਬਾ ਪੱਧਰੀ ਸਮਾਗਮ ਦੌਰਾਨ 100 ਚੋਟੀ ਦੀਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਆਪ ਸਰਕਾਰ ਅਧੀਨ ਪੰਜਾਬ ਨੇ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘਟਾ…