ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
ਅਕਾਲੀਆਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਪੰਜਾਬ ਨੂੰ ਲੁੱਟਿਆ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ…