ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1000 ਮੈਗਾਵਾਟ ਬਿਜਲੀ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ
ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ ਚੰਡੀਗੜ੍ਹ (ਸੁਰ ਸਾਂਝ ਡਾਟ…