ਸਿਵਲ ਹਸਪਤਾਲ ਵਿੱਚ ਪ੍ਰਬੰਧ ਤੇ ਇਲਾਜ ਪੱਖੋਂ ਬਹੁਤ ਮਾੜੇ ਹਾਲਾਤ : ਡਾ. ਕਰੀਮਪੁਰੀ
ਸਿਵਲ ਹਸਪਤਾਲ ਪਹੁੰਚੀ ਬਸਪਾ, ਮੌਤਾਂ ਲਈ ਆਪ ਸਰਕਾਰ ਤੇ ਸਿਹਤ ਵਿਭਾਗ ਨੂੰ ਜ਼ਿੰਮੇਵਾਰ ਦੱਸਿਆ ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਦਾ ਮਾਮਲਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਬਸਪਾ ਵੱਲੋਂ ਅੱਜ ਸੋਮਵਾਰ ਨੂੰ ਜਲੰਧਰ ਸਿਵਲ ਹਸਪਤਾਲ ਦਾ ਦੌਰਾ…