Breaking

ਲੁਧਿਆਣਾ ਪੱਛਮੀ ਜ਼ਿਮਨੀ ਚੋਣ – ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ…

Read More

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ…

Read More

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ,  10.8 ਕਰੋੜ ਦੀ ਡਰੱਗ ਮਨੀ ਜ਼ਬਤ ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ…

Read More

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ…

Read More

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ, 4800 ਪਰਿਵਾਰਾਂ ਨੂੰ ਮਿਲਿਆ ਲਾਭ   ਕਰਜ਼ਾ ਮੁਆਫੀ ਸਕੀਮ ਮਹਿਜ਼ ਸਕੀਮ ਹੀ ਨਹੀਂ ਸਗੋਂ ਭਾਈਚਾਰੇ ਦੇ ਮਾਣ-ਸਤਿਕਾਰ ਨੂੰ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰੇਗੀ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ…

Read More

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ ਦੋਸ਼ੀ ਨੂੰ ਪਾਕਿਸਤਾਨੀ ਸੰਚਾਲਕਾਂ ਤੋਂ ਮਿਲਦੇ ਸਨ ਪੈਸੇ; ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ…

Read More

ਪੀ.ਐਚ.ਸੀ. ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਦੀ ਹੋਈ ਸਿਖਲਾਈ 

ਚੰਡੀਗੜ੍ਹ 3 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 5 ਦਿਨਾਂ ਦੀ ਸਿਖਲਾਈ ਕਰਵਾਈ ਗਈ, ਜਿਸ ਵਿਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ।  ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ…

Read More

’ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 60 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ…

Read More

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ…

Read More

ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ…

Read More