ਸੁਰਜੀਤ ਸੁਮਨ ਦੇ ਅਣਛਪੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ ਵਿਚਾਰ ਚਰਚਾ 26 ਜੁਲਾਈ ਨੂੰ – ਜਗਦੀਪ ਸਿੱਧੂ
ਸਵਪਨ ਫਾਊਂਡੇਸ਼ਨ, ਪਟਿਆਲ਼ਾ ਅਤੇ ਪੰਜਾਬ ਕਲਾ ਪਰਿਸ਼ਦ , ਚੰਡੀਗੜ੍ਹ ਵੱਲੋਂ ‘ਬੈਠਕ’ ਤਹਿਤ ਸੁਰਜੀਤ ਸੁਮਨ ਦੇ ਅਣਛਪੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ 26 ਜੁਲਾਈ 2025 ਨੂੰ ਬਾਅਦ ਦੁਪਹਿਰ 3.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਸ ‘ਬੈਠਕ’ ਵਿੱਚ ਡਾ. ਮਨਮੋਹਨ, ਡਾ. ਯੋਗਰਾਜ, ਡਾ. ਲਾਭ ਸਿੰਘ ਖੀਵਾ, ਡਾ. ਪ੍ਰਵੀਨ…