ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਸਫ਼ਲ ਰਹੀ ਮਾਪੇ ਅਧਿਆਪਕ ਮਿਲਣੀ
ਚੰਡੀਗੜ੍ਹ 1 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ ਸਿੱਖਿਆ) ਡਾਕਟਰ ਸ਼੍ਰੀਮਤੀ ਗਿੰਨੀ ਦੁਗਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਬੂਥਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਸ. ਅੰਗਰੇਜ ਸਿੰਘ ਨੇ ਮਾਪੇ ਅਧਿਆਪਕ ਮਿਲਣੀ ਵਿੱਚ…